Versions
PAV ਏਹ ਸ਼ਹਿਰ ਜਿਸ ਦਿਨ ਤੋਂ ਓਹਨਾਂ ਏਸ ਨੂੰ ਬਣਾਇਆ ਅੱਜ ਦੇ ਦਿਨ ਤੀਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਏਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ
IRVPA ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ