Bible Versions
Bible Books

Jeremiah 32:35 (LITV) Literal Translation of the Holy Bible

Versions

PAV   ਓਹਨਾਂ ਨੇ ਬਆਲ ਦੇ ਉੱਚੇ ਅਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤ੍ਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਓਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮਨ ਵਿੱਚ ਆਇਆ ਕਿ ਓਹ ਏਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।।
IRVPA   ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us