Versions
PAV ਵੇਖੋ, ਮੈਂ ਓਹਨਾਂ ਨੂੰ ਸਾਰਿਆਂ ਦੇਸਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇੱਕਠਾ ਕਰਾਂਗਾ ਅਤੇ ਓਹਨਾਂ ਨੂੰ ਏਸ ਅਸਥਾਨ ਨੂੰ ਫੇਰ ਲਿਆਵਾਂਗਾ ਅਤੇ ਓਹਨਾਂ ਨੂੰ ਚੈਨ ਨਾਲ ਵਸਾਵਾਂਗਾ
IRVPA ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ