Versions
PAV ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ
IRVPA ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ