Versions
PAV ਮੈਂ ਓਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਓਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈ ਓਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਓਹ ਫੇਰ ਮੈਥੋਂ ਫਿਰ ਨਾ ਜਾਣ
IRVPA ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈਅ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ