Versions
PAV ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਏਸ ਅਸਥਾਨ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਓਹ ਇੱਜੜ ਬਿਠਾਉਣਗੇ
IRVPA ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ