Versions
PAV ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਵਿਖੇ ਕੀਤੀ ਹੈ ਪੂਰੀ ਕਰਾਂਗਾ
IRVPA ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ