Versions
PAV ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਏਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ
IRVPA ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ