Versions
PAV ਸਿਦਕੀਯਾਹ ਪਾਤਸ਼ਾਹ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਹ ਨੂੰ ਏਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਏਹ ਵੀ ਆਖਿਆ ਕਿ ਤੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਂਗਾ
IRVPA ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ