Versions
PAV ਤਾਂ ਪਾਤਸ਼ਾਹ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਏੱਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਹਰੇ ਵਿੱਚੋਂ ਕੱਢ
IRVPA ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ