Versions
PAV ਤਾਂ ਸਿਦਕੀਯਾਹ ਪਾਤਸ਼ਾਹ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਪਾਤਸ਼ਾਹ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ
IRVPA {ਸਿਦਕੀਯਾਹ ਦਾ ਯਿਰਮਿਯਾਹ ਤੋਂ ਸਲਾਹ ਮੰਗਣਾ} PS ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ