Versions
PAV ਯਿਰਮਿਯਾਹ ਨੇ ਆਖਿਆ, ਓਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ
IRVPA ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ