Versions
PAV ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਓਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਮੈਨੂੰ ਜ਼ਰਾ ਦੱਸ ਤਾਂ, ਤੈਂ ਪਾਤਸ਼ਾਹ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਾਰਾਂਗੇ। ਪਾਤਸ਼ਾਹ ਤੈਨੂੰ ਕੀ ਬੋਲਿਆ ਹੈ?
IRVPA ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਉਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਸਾਨੂੰ ਜ਼ਰਾ ਦੱਸ ਤਾਂ, ਤੂੰ ਰਾਜਾ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਰਾਂਗੇ। ਰਾਜਾ ਤੈਨੂੰ ਕੀ ਬੋਲਿਆ ਹੈ?