Versions
PAV ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਓਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਓਹਨਾਂ ਨੂੰ ਓਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਪਾਤਸ਼ਾਹ ਨੇ ਹੁਕਮ ਦਿੱਤਾ ਸੀ। ਓਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ
IRVPA ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ