Versions
PAV ਅਤੇ ਮਨੁੱਖ ਘੱਲ ਕੇ ਓਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।।
IRVPA ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ। ਅਬਦ-ਮਲਕ ਦੇ ਲਈ ਆਸਾ PEPS