Bible Versions
Bible Books

Jeremiah 41:10 (LITV) Literal Translation of the Holy Bible

Versions

PAV   ਤਾਂ ਇਸ਼ਮਾਏਲ ਨੇ ਸਾਰੇ ਰਹਿੰਦੇ ਖੂਹੰਦੇ ਲੋਕ ਮਿਸਪਾਹ ਵਿੱਚ ਅਰਥਾਤ ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਨ੍ਹਾਂ ਨੂੰ ਜਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੀ ਜ਼ੁਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਓਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ
IRVPA   ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us