Versions
PAV ਫੇਰ ਐਉਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸ਼ਮਾਏਲ ਨਾਲ ਸਨ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ
IRVPA ਫੇਰ ਇਸ ਤਰ੍ਹਾਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸਮਾਏਲ ਨਾਲ ਸਨ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਓਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ