Bible Versions
Bible Books

Jeremiah 41:2 (LITV) Literal Translation of the Holy Bible

Versions

PAV   ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਅਤੇ ਓਹ ਦਸ ਮਨੁੱਖ ਜਿਹੜੇ ਉਹ ਦੇ ਨਾਲ ਸਨ ਉੱਠੇ ਅਤੇ ਓਹਨਾਂ ਨੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਦੇਸ ਵਿੱਚ ਹਾਕਮ ਥਾਪਿਆ ਸੀ
IRVPA   ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us