Versions
PAV ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਉਨ੍ਹਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਨ੍ਹਾਂ ਨੂੰ ਮਿਲਿਆ ਉਸ ਉਨ੍ਹਾਂ ਨੂੰ ਆਖਿਆ, ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਓ
IRVPA ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਹਨਾਂ ਨੂੰ ਮਿਲਿਆ ਉਸ ਉਹਨਾਂ ਨੂੰ ਆਖਿਆ, ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਓ