Versions
PAV ਕਿਉਂ ਜੋ ਲੁਹੀਥ ਦੀ ਚੜ੍ਹਾਈ ਉੱਤੇ, ਓਹ ਰੋਂਦੇ ਰੋਂਦੇ ਚੜ੍ਹਦੇ ਹਨ, ਹੋਰੋਨਾਇਮ ਦੀ ਉਤਰਾਈ ਉੱਤੇ ਤਾਂ ਓਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁਖ ਨੂੰ ਸੁਣਿਆ ਹੈ।
IRVPA ਕਿਉਂ ਜੋ ਲੂਹੀਥ ਦੀ ਚੜ੍ਹਾਈ ਉੱਤੇ, ਉਹ ਰੋਂਦੇ-ਰੋਂਦੇ ਚੜ੍ਹਦੇ ਹਨ, ਹੋਰੋਨਇਮ ਦੀ ਉਤਰਾਈ ਉੱਤੇ ਤਾਂ ਉਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁੱਖ ਨੂੰ ਸੁਣਿਆ ਹੈ।