Versions
PAV ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਓਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਏਸੇ ਲਈ ਓਹ ਵੱਡੇ ਅਤੇ ਧਨੀ ਹੋ ਗਏ ਹਨ।
IRVPA ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ।