Versions
PAV ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, - ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸਾਂ ਦੇਸ ਨੂੰ ਛੱਡ ਛੱਡਿਆ ਹੈ, ਓਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।।
IRVPA ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।