Versions
PAV ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਓਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਓਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿੱਚਕਾਰ ਹੈ,
IRVPA ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,