Versions
PAV ਓਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਬਾਣ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।
IRVPA ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।