Versions
PAV ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਕੀਤਾ, ਹੇ ਆਦਮੀ ਦੇ ਰਾਖੇ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾਂ ਬਣਾਇਆ ਹੈ, ਭਈ ਮੈਂ ਆਪਣੇ ਲਈ ਬੋਝ ਹੋ ਗਿਆ ਹਾਂ?
IRVPA ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?