Versions
PAV ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਤੁਸੀਂ ਰੋਵੋਗੇ ਅਤੇ ਸੋਗ ਕਰੋਗੇ ਪਰ ਜਗਤ ਅਨੰਦ ਕਰੇਗਾ। ਤੁਸੀਂ ਉਦਾਸ ਹੋਵੋਗੇ ਪਰ ਤੁਹਾਡੀ ਉਦਾਸੀ ਅਨੰਦ ਨਾਲ ਬਦਲ ਜਾਵੇਗੀ
ERVPA ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਦੁਨੀਆਂ ਖੁਸ਼ ਹੋਵੇਗੀ। ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲੇਗੀ।
IRVPA ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।