Versions
PAV ਅਤੇ ਉਹ ਆਣ ਕੇ ਜਗਤ ਨੂੰ ਪਾਪ, ਧਰਮ ਅਰ ਨਿਆਉਂ ਦੇ ਵਿਖੇ ਕਾਇਲ ਕਰੇਗਾ
ERVPA ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਰਣੇ ਬਾਰੇ ਗਲਤ ਹਨ।
IRVPA ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।