Bible Versions
Bible Books

John 19:15 (LITV) Literal Translation of the Holy Bible

Versions

PAV   ਤਦ ਓਹ ਡੰਡ ਪਾ ਉੱਠੇ ਕਿ ਲੈ ਜਾਓ, ਲੈ ਜਾਓ! ਉਹ ਨੂੰ ਸਲੀਬ ਦਿਓ! ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਪਾਤਸ਼ਾਹ ਨੂੰ ਸਲੀਬ ਦਿਆਂॽ ਪਰਧਾਨ ਜਾਜਕਾਂ ਨੇ ਉੱਤਰ ਦਿੱਤਾ ਕਿ ਕੈਸਰ ਬਿਨਾ ਸਾਡਾ ਕੋਈ ਪਾਤਸ਼ਾਹ ਨਹੀਂ ਹੈ
ERVPA   ਯਹੂਦੀਆਂ ਨੇ ਡੰਡ ਪਾਈ, “ਇਸਨੂੰ ਦੂਰ ਲੈ ਜਾਓ, ਇਸਨੂੰ ਲੈ ਜਾਓ ਅਤੇ ਇਸਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
IRVPA   ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us