Bible Versions
Bible Books

John 19:26 (LITV) Literal Translation of the Holy Bible

Versions

PAV   ਤਦ ਯਿਸੂ ਨੇ ਆਪਣੀ ਮਾਤਾ ਨੂੰ ਅਤੇ ਉਸ ਚੇਲੇ ਨੂੰ ਜਿਹ ਦੇ ਨਾਲ ਉਹ ਪਿਆਰ ਕਰਦਾ ਸੀ ਕੋਲ ਖਲੋਤੇ ਵੇਖ ਕੇ ਆਪਣੀ ਮਾਤਾ ਨੂੰ ਆਖਿਆ, ਹੇ ਬੀਬੀ ਜੀ, ਔਹ ਵੇਖ ਤੇਰਾ ਪੁੱਤ੍ਰ
ERVPA   ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬਡ਼ਾ ਪਿਆਰ ਕੀਤਾ ਸੀ ਵੀ ਉਥੇ ਹੀ ਖਢ਼ਾ ਸੀ ਤਾਂ ਉਸਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।”
IRVPA   ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us