Versions
PAV ਇਹ ਦੇ ਪਿੱਛੋਂ ਅਰਿਮਥੇਆ ਦੇ ਯੂਸੁਫ਼ ਨੇ ਜਿਹੜਾ ਯਹੂਦੀਆਂ ਦਾ ਡਰ ਦੇ ਮਾਰੇ ਗੁੱਝਾ ਗੁੱਝਾ ਯਿਸੂ ਦਾ ਚੇਲਾ ਸੀ ਪਿਲਾਤੁਸ ਕੋਲ ਅਰਜ਼ ਕੀਤੀ ਜੋ ਮੈਂ ਯਿਸੂ ਦੀ ਲੋਥ ਲੈ ਜਾਵਾਂ, ਅਰ ਪਿਲਾਤੁਸ ਨੇ ਹੁਕਮ ਦੇ ਦਿੱਤਾ। ਸੋ ਉਹ ਆਇਆ ਅਰ ਉਹ ਦੀ ਲੋਥ ਲੈ ਗਿਆ
ERVPA ਇਸਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉਥੋਂ ਲੈ ਗਿਆ।
IRVPA {ਯਿਸੂ ਨੂੰ ਦਫ਼ਨਾਉਣਾ} (ਮੱਤੀ 27:57-61; ਮਰਕੁਸ 14:42-47; ਲੂਕਾ 23:50-56) PS ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।