Versions
PAV ਤੀਵੀਂ ਨੇ ਉਸ ਨੂੰ ਉੱਤਰ ਦਿੱਤਾ ਕਿ ਮੇਰਾ ਪਤੀ ਹੈ ਨਹੀਂ । ਯਿਸੂ ਨੇ ਉਹ ਨੂੰ ਆਖਿਆ, ਤੈਂ ਠੀਕ ਆਖਿਆ ਜੋ ਮੇਰਾ ਪਤੀ ਹੈ ਨਹੀਂ
ERVPA ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸਨੂੰ ਆਖਿਆ, “ਤੂੰ ਸੱਚ ਆਖਿਆ ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
IRVPA ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।