Bible Versions
Bible Books

John 4:29 (LITV) Literal Translation of the Holy Bible

Versions

PAV   ਚੱਲੋ, ਇੱਕ ਮਨੁੱਖ ਨੂੰ ਵੇਖੋ ਜਿਹ ਨੇ ਜੋ ਕੁਝ ਮੈਂ ਕੀਤਾ ਹੈ ਸੱਭੋ ਮੈਨੂੰ ਦੱਸ ਦਿੱਤਾ! ਇਹ ਕਿਤੇ ਮਸੀਹ ਤਾਂ ਨਹੀਂॽ
ERVPA   “ਇੱਕ ਆਦਮੀ ਨੇ ਮੈਨੂੰ ਉਹ ਕੁਝ ਦਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸਕਦਾ?”
IRVPA   “ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us