Bible Versions
Bible Books

John 4:36 (LITV) Literal Translation of the Holy Bible

Versions

PAV   ਜਿਹੜਾ ਵੱਢਦਾ ਹੈ ਉਹ ਮਜੂਰੀ ਲੈਂਦਾ ਅਤੇ ਸਦੀਪਕ ਜੀਉਣ ਲਈ ਫਲ ਇਕੱਠਾ ਕਰਦਾ ਹੈ ਤਾਂ ਬੀਜਣ ਵਾਲਾ ਅਤੇ ਵੱਢਣ ਵਾਲਾ ਦੋਵੇਂ ਅਨੰਦ ਹੋਣ
ERVPA   ਜੋ ਵਿਅਕਤੀ ਫ਼ਸਲ ਵਢਦਾ ਉਹ ਆਪਣੀ ਮਜਦੂਰੀ ਪਾਉਂਦਾ ਅਤੇ ਸਦੀਵੀ ਜੀਵਨ ਲਈ ਫ਼ਸਲ ਇਕਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
IRVPA   ਜੋ ਵਿਅਕਤੀ ਫ਼ਸਲ ਵੱਢਦਾ ਉਹ ਆਪਣੀ ਮਜ਼ਦੂਰੀ ਪਾਉਂਦਾ ਅਤੇ ਸਦੀਪਕ ਜੀਵਨ ਲਈ ਫ਼ਸਲ ਇਕੱਠੀ ਕਰਦਾ ਹੈ। ਇਸ ਲਈ ਉਹ ਵੀ ਪ੍ਰਸੰਨ ਹੈ ਜੋ ਫ਼ਸਲ ਬੀਜਦਾ ਹੈ ਤੇ ਉਹ ਵੀ ਜੋ ਫ਼ਸਲ ਦੀ ਵਾਢੀ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us