Versions
PAV ਮੁਸਾਹਿਬ ਨੇ ਉਸ ਨੂੰ ਆਖਿਆ, ਪ੍ਰਭੁ ਜੀ ਤੁਸੀਂ ਮੇਰੇ ਨੀਂਗਰ ਦੇ ਮਰਨ ਤੋਂ ਅੱਗੇ ਹੀ ਚੱਲੋ
ERVPA ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚਰਨ ਪਾਓ।”
IRVPA ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”