Versions
PAV ਯਿਸੂ ਨੇ ਉਹ ਨੂੰ ਆਖਿਆ, ਜਾਹ ਤੇਰਾ ਪੁੱਤ੍ਰ ਜੀਉਂਦਾ ਹੈ। ਉਹ ਮਨੁੱਖ ਨੇ ਉਸ ਬਚਨ ਦੀ ਜਿਹੜਾ ਯਿਸੂ ਨੇ ਉਹ ਨੂੰ ਆਖਿਆ ਸੀ ਪਰਤੀਤ ਕੀਤੀ ਅਤੇ ਚੱਲਿਆ ਗਿਆ
ERVPA ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
IRVPA ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।