Versions
PAV ਯਿਸੂ ਨੇ ਉਹ ਨੂੰ ਪਿਆ ਹੋਇਆ ਵੇਖ ਕੇ ਅਤੇ ਇਹ ਜਾਣ ਕੇ ਜੋ ਉਹ ਨੂੰ ਹੁਣ ਬਹੁਤ ਚਿਰ ਹੋ ਗਿਆ ਹੈ ਉਹ ਨੂੰ ਆਖਿਆ, ਕਿ ਤੂੰ ਚੰਗਾ ਹੋਣਾ ਚਾਹੁੰਦਾ ਹੈਂ?
ERVPA ਯਿਸੂ ਨੇ ਉਸ ਆਦਮੀ ਨੂੰ ਉਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
IRVPA ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”