Versions
PAV ਇਹ ਦੇ ਪਿੱਛੋਂ ਪ੍ਰਭੁ ਯਿਸੂ ਗਲੀਲ ਵਿੱਚ ਫਿਰਦਾ ਰਿਹਾ ਕਿਉਂਕਿ ਉਹ ਨੇ ਯਹੂਦਿਯਾ ਵਿੱਚ ਫਿਰਨਾ ਨਾ ਚਾਹਿਆ ਇਸ ਲਈ ਜੋ ਯਹੂਦੀ ਉਹ ਦੇ ਮਾਰ ਸੁੱਟਣ ਦੇ ਮਗਰ ਪਏ ਸਨ
ERVPA ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸਨੂੰ ਮਾਰਨਾ ਚਾਹੁੰਦੇ ਸਨ।
IRVPA {ਯਿਸੂ ਅਤੇ ਉਸ ਦੇ ਭਰਾ} PS ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।