Bible Versions
Bible Books

John 7:32 (LITV) Literal Translation of the Holy Bible

Versions

PAV   ਫ਼ਰੀਸੀਆਂ ਨੇ ਉਹ ਦੇ ਵਿਖੇ ਲੋਕਾਂ ਦੀ ਇਹ ਚਰਚਾ ਸੁਣੀ ਤਾਂ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਸਿਪਾਹੀ ਘੱਲੇ ਜੋ ਉਹ ਨੂੰ ਫੜ ਲੈਣ
ERVPA   ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸਨੂੰ ਗਿਰਫ਼ਤਾਰ ਕਰਨ ਲਈ ਭੇਜਿਆ।
IRVPA   {ਯਿਸੂ ਨੂੰ ਫੜਨ ਦੀ ਕੋਸ਼ਿਸ਼} PS ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us