Bible Versions
Bible Books

Joshua 10:11 (LITV) Literal Translation of the Holy Bible

Versions

PAV   ਤਾਂ ਐਉਂ ਹੋਇਆ ਕਿ ਜਦ ਓਹ ਇਸਰਾਏਲ ਦੇ ਅੱਗੋਂ ਨੱਠੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਓਹਨਾਂ ਉੱਤੇ ਅਕਾਸ਼ੋਂ ਵੱਡੇ ਵੱਡੇ ਪੱਥਰ ਅਜ਼ੇਕਾਹ ਤੀਕ ਇਉਂ ਸੁੱਟੇ ਕਿ ਓਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਓਹ ਓਹਨਾਂ ਤੋਂ ਵੱਧ ਸਨ ਜਿਹੜੇ ਇਸਰਾਏਲ ਦੀ ਤੇਗ ਨਾਲ ਵੱਢੇ ਗਏ।।
IRVPA   ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us