Versions
PAV ਤਾਂ ਐਉਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਓਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਓਹਨਾਂ ਦਾ ਬਕੀਆ ਜਿਹੜਾ ਬਚ ਰਿਹਾ ਉਨ੍ਹਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜਿਆ
IRVPA ਇਸ ਤਰ੍ਹਾਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਉਹਨਾਂ ਦੇ ਜਿਹੜੇ ਪਿੱਛੇ ਰਹਿ ਗਏ ਸਨ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜੇ।