Versions
PAV ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਾਬਰੋ। ਤਕੜੇ ਹੋਵੋ ਅਤੇ ਹੌਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਏਵੇਂ ਹੀ ਕਰੇਗਾ
IRVPA ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।