Versions
PAV ਤਾਂ ਯਹੋਸ਼ੁਆ ਅਤੇ ਸਾਰੇ ਇਸਰਾਏਲ ਉਸ ਦੇ ਨਾਲ ਲਾਕੀਸ਼ ਤੋਂ ਅਗਲੋਨ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਜੁੱਧ ਕੀਤਾ
IRVPA ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਲਾਕੀਸ਼ ਦੇ ਪੱਛਮ ਤੋਂ ਅਗਲੋਨ ਸ਼ਹਿਰ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਯੁੱਧ ਕੀਤਾ।