Bible Versions
Bible Books

Joshua 10:40 (LITV) Literal Translation of the Holy Bible

Versions

PAV   ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਓਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਲਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ
IRVPA   ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us