Bible Versions
Bible Books

Joshua 10:42 (LITV) Literal Translation of the Holy Bible

Versions

PAV   ਅਤੇ ਯਹੋਸ਼ੁਆ ਨੇ ਓਹਨਾਂ ਸਾਰੇ ਰਾਜਿਆਂ ਨੂੰ ਅਤੇ ਉਨ੍ਹਾਂ ਦੇ ਸਾਰੇ ਦੇਸਾਂ ਨੂੰ ਇਕੋ ਹੀ ਸਮੇਂ ਵਿੱਚ ਏਸ ਕਾਰਨ ਲੈ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ
IRVPA   ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us