Versions
PAV ਤਾਂ ਏਸੇ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤੇਗ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਏਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ
IRVPA ਤਾਂ ਇਸ ਸਮੇਂ ਯਹੋਸ਼ੁਆ ਮੁੜ ਆਇਆ ਅਤੇ ਹਾਸੋਰ ਨੂੰ ਲੈ ਲਿਆ ਅਤੇ ਉਸ ਦੇ ਰਾਜੇ ਨੂੰ ਤਲਵਾਰ ਨਾਲ ਵੱਢ ਸੁੱਟਿਆ ਕਿਉਂ ਜੋ ਹਾਸੋਰ ਪਹਿਲੇ ਸਮਿਆਂ ਵਿੱਚ ਇਹਨਾਂ ਸਾਰਿਆਂ ਰਾਜਿਆਂ ਦੀ ਰਾਜਧਾਨੀ ਸੀ।