Bible Versions
Bible Books

Joshua 11:16 (LITV) Literal Translation of the Holy Bible

Versions

PAV   ਇਉਂ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਅਰਥਾਤ ਏਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮਦਾਨ, ਇਸਰਾਏਲ ਦਾ ਪਾਹੜੀ ਦੇਸ ਅਤੇ ਉਸ ਦਾ ਬੇਟ
IRVPA   {ਯਹੋਸ਼ੁਆ ਦੁਆਰਾ ਜਿੱਤੇ ਗਏ ਦੇਸ} PS ਇਸ ਤਰ੍ਹਾਂ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਅਰਥਾਤ ਇਹ ਪਹਾੜੀ ਦੇਸ, ਸਾਰਾ ਦੱਖਣ, ਗੋਸ਼ਨ ਦਾ ਸਾਰਾ ਦੇਸ, ਬੇਟ, ਮੈਦਾਨ, ਇਸਰਾਏਲ ਦਾ ਪਹਾੜੀ ਦੇਸ ਅਤੇ ਉਸ ਦਾ ਬੇਟ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us