Versions
PAV ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਹ ਨੇ ਇਸਰਾਏਲੀਆਂ ਦੇ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਨ੍ਹਾਂ ਨੇ ਸਾਰਿਆਂ ਨੂੰ ਜੁੱਧ ਨਾਲ ਲੈ ਲਿਆ
IRVPA ਹਿੱਵੀਆਂ ਤੋਂ ਛੁੱਟ ਜਿਹੜੇ ਗਿਬਓਨ ਦੇ ਵਸਨੀਕ ਸਨ ਕੋਈ ਸ਼ਹਿਰ ਨਹੀਂ ਸੀ ਜਿਸ ਨੇ ਇਸਰਾਏਲੀਆਂ ਨਾਲ ਸੁਲਾਹ ਕੀਤੀ ਹੋਵੇ ਸਗੋਂ ਉਹਨਾਂ ਨੇ ਸਾਰਿਆਂ ਨੂੰ ਯੁੱਧ ਨਾਲ ਜਿੱਤ ਲਿਆ।