Versions
PAV ਅਤੇ ਯਹੋਸ਼ੁਆ ਨੇ ਓਹਨਾਂ ਨਾਲ ਇਉਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਓਹਨਾਂ ਦਿਆਂ ਘੋੜਿਆ ਦੀਆਂ ਸੜ੍ਹਾਂ ਵੱਢ ਸੁੱਟੀਆਂ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜ ਦਿੱਤਾ।।
IRVPA ਅਤੇ ਯਹੋਸ਼ੁਆ ਨੇ ਉਹਨਾਂ ਨਾਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਆਖਿਆ ਸੀ। ਉਸ ਉਹਨਾਂ ਦਿਆਂ ਘੋੜਿਆਂ ਦੀਆਂ ਨਾੜਾਂ ਨੂੰ ਵੱਢ ਸੁੱਟਿਆ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜ ਦਿੱਤਾ। PEPS