Versions
PAV ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਰ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫਾਈਆਂ ਦੇ ਬਕੀਏ ਤੋਂ ਰਹਿ ਗਿਆ ਸੀ ਕਿਉਂ ਜੋ ਮੂਸਾ ਨੇ ਉਨ੍ਹਾਂ ਨੂੰ ਮਾਰ ਕੇ ਕੱਢ ਦਿੱਤਾ ਸੀ
IRVPA ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫ਼ਾਈਆਂ ਤੋਂ ਇਕੱਲਾ ਬਚ ਗਿਆ ਸੀ ਕਿਉਂ ਜੋ ਮੂਸਾ ਨੇ ਉਹਨਾਂ ਨੂੰ ਮਾਰ ਕੇ ਕੱਢ ਦਿੱਤਾ ਸੀ