Versions
PAV ਅਤੇ ਐਉਂ ਹੋਇਆ ਕਿ ਸੱਤਵੇਂ ਦਿਨ ਓਹ ਤੜਕੇ ਹੀ ਦਿਨ ਚੜ੍ਹਨ ਦੇ ਵੇਲੇ ਉੱਠੇ ਅਤੇ ਓਵੇਂ ਹੀ ਸ਼ਹਿਰ ਦੇ ਦੁਆਲੇ ਸੱਤ ਵੇਰ ਫਿਰੇ। ਨਿਰਾ ਉੱਸੇ ਦਿਨ ਓਹ ਸ਼ਹਿਰ ਦੇ ਦੁਆਲੇ ਸੱਤ ਵੇਰ ਫਿਰੇ
IRVPA ਸੱਤਵੇਂ ਦਿਨ ਉਹ ਤੜਕੇ ਹੀ ਦਿਨ ਚੜਨ ਦੇ ਵੇਲੇ ਉੱਠੇ ਅਤੇ ਉਸੇ ਤਰ੍ਹਾਂ ਹੀ ਸ਼ਹਿਰ ਦੇ ਦੁਆਲੇ ਸੱਤ ਵਾਰ ਘੁੰਮੇ। ਸਿਰਫ਼ ਉਸੇ ਦਿਨ ਉਹ ਸ਼ਹਿਰ ਦੇ ਦੁਆਲੇ ਸੱਤ ਵਾਰੀ ਘੁੰਮੇ।